ਅਫ਼ਸੁਸ 3:8 - ਪਵਿੱਤਰ ਬਾਈਬਲ8 ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਮੇਰੇ ਉੱਤੇ ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਇਹ ਕਿਰਪਾ ਹੋਈ ਭਈ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ ਖਬਰੀ ਸੁਣਾਵਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ! Sien die hoofstukਪਵਿੱਤਰ ਬਾਈਬਲ (Revised Common Language North American Edition)8 ਮੈਂ ਪਰਮੇਸ਼ਰ ਦੇ ਸਾਰੇ ਲੋਕਾਂ ਵਿੱਚੋਂ ਛੋਟੇ ਤੋਂ ਵੀ ਛੋਟਾ ਹਾਂ ਪਰ ਫਿਰ ਵੀ ਪਰਮੇਸ਼ਰ ਨੇ ਮੈਨੂੰ ਆਪਣੀ ਕਿਰਪਾ ਦੇ ਨਾਲ ਇਸ ਯੋਗ ਸਮਝਿਆ ਕਿ ਮੈਂ ਮਸੀਹ ਦੀਆਂ ਬੇਅੰਤ ਅਸੀਸਾਂ ਦਾ ਸ਼ੁਭ ਸਮਾਚਾਰ ਪਰਾਈਆਂ ਕੌਮਾਂ ਨੂੰ ਸੁਣਾਵਾਂ Sien die hoofstukਪੰਜਾਬੀ ਮੌਜੂਦਾ ਤਰਜਮਾ8 ਹਾਲਾਂਕਿ ਮੈਂ ਸਾਰੇ ਪ੍ਰਭੂ ਦੇ ਲੋਕਾਂ ਨਾਲੋਂ ਸਭ ਤੋਂ ਛੋਟਾ ਹਾਂ, ਫਿਰ ਵੀ ਇਹ ਕਿਰਪਾ ਮੈਨੂੰ ਦਿੱਤੀ ਗਈ ਕਿ ਮੈਂ ਗ਼ੈਰ-ਯਹੂਦੀਆਂ ਨੂੰ ਮਸੀਹ ਦੀ ਬੇਅੰਤ ਖਜ਼ਾਨੇ ਦਾ ਪ੍ਰਚਾਰ ਕਰ ਸਕਾਂ, Sien die hoofstukPunjabi Standard Bible8 ਮੈਨੂੰ ਜੋ ਸਾਰਿਆਂ ਸੰਤਾਂ ਵਿੱਚੋਂ ਸਭ ਤੋਂ ਛੋਟਾ ਹਾਂ ਇਹ ਕਿਰਪਾ ਬਖਸ਼ੀ ਗਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੀ ਕਿਰਪਾ ਦੇ ਅਸੀਮ ਧਨ ਦੀ ਖੁਸ਼ਖ਼ਬਰੀ ਸੁਣਾਵਾਂ Sien die hoofstuk |