Aanlyn Bybel

- Advertensies -




ਅਫ਼ਸੁਸ 3:9 - ਪਵਿੱਤਰ ਬਾਈਬਲ

9 ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਰ ਇਸ ਗੱਲ ਦਾ ਪਰਕਾਸ਼ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਹ ਨੇ ਸਭ ਵਸਤਾਂ ਉਤਪਤ ਕੀਤੀਆਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਅਤੇ ਪਰਮੇਸ਼ਰ ਦਾ ਭੇਤ ਸਾਰੀ ਮਨੁੱਖਜਾਤੀ ਸਾਹਮਣੇ ਖੋਲ੍ਹਾਂ । ਪਰਮੇਸ਼ਰ ਨੇ ਜਿਹੜੇ ਸਾਰੀਆਂ ਚੀਜ਼ਾਂ ਦੇ ਸਿਰਜਣਹਾਰ ਹਨ, ਇਹ ਭੇਤ ਪਹਿਲੇ ਸਾਰੇ ਯੁੱਗਾਂ ਵਿੱਚ ਆਪਣੇ ਤੱਕ ਰੱਖਿਆ ਸੀ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਅਤੇ ਸਾਰਿਆਂ ਨੂੰ ਇਹ ਭੇਤ ਪ੍ਰਗਟ ਕਰ ਸਕਾਂ ਜੋ ਪਿਛਲੇ ਯੁੱਗਾਂ ਤੋਂ ਪਰਮੇਸ਼ਵਰ ਵਿੱਚ ਲੁਕਿਆ ਹੋਇਆ ਸੀ ਜਿਸਨੇ ਸਭ ਕੁਝ ਬਣਾਇਆ ਹੈ।

Sien die hoofstuk Kopieer

Punjabi Standard Bible

9 ਅਤੇ ਸਭਨਾਂ ਮਨੁੱਖਾਂ 'ਤੇ ਇਹ ਪਰਗਟ ਕਰਾਂ ਕਿ ਉਸ ਭੇਤ ਦਾ ਪ੍ਰਬੰਧ ਕੀ ਹੈ ਜੋ ਪਰਮੇਸ਼ਰ ਵਿੱਚ ਯੁਗਾਂ ਤੋਂ ਗੁਪਤ ਸੀ ਜਿਸ ਨੇ ਸਭ ਕੁਝ ਸਿਰਜਿਆ;

Sien die hoofstuk Kopieer




ਅਫ਼ਸੁਸ 3:9

Volg ons:

Advertensies


Advertensies