Aanlyn Bybel

- Advertensies -




ਅਫ਼ਸੁਸ 4:1 - ਪਵਿੱਤਰ ਬਾਈਬਲ

1 ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਉਪਰੰਤ ਮੈਂ ਜੋ ਪ੍ਰਭੁ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਸੱਦੇ ਨਾਲ ਸੱਦੇ ਹੋਏ ਹੋ ਉਹ ਦੇ ਜੋਗ ਚਾਲ ਚੱਲੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

1 ਇਸ ਲਈ ਮੈਂ ਪ੍ਰਭੂ ਦਾ ਕੈਦੀ ਹੁੰਦੇ ਹੋਏ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਪਰਮੇਸ਼ਰ ਵੱਲੋਂ ਮਿਲੇ ਸੱਦੇ ਦੇ ਯੋਗ ਜੀਵਨ ਬਤੀਤ ਕਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

1 ਪ੍ਰਭੂ ਲਈ ਕੈਦੀ ਹੋਣ ਦੇ ਨਾਤੇ, ਫਿਰ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪ੍ਰਾਪਤ ਹੋਈ ਬੁਲਾਹਟ ਦੇ ਯੋਗ ਜੀਵਨ ਜੀਓ।

Sien die hoofstuk Kopieer

Punjabi Standard Bible

1 ਇਸ ਲਈ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਿਸ ਬੁਲਾਹਟ ਨਾਲ ਤੁਸੀਂ ਬੁਲਾਏ ਗਏ ਹੋ ਉਸ ਦੇ ਯੋਗ ਚਾਲ ਚੱਲੋ,

Sien die hoofstuk Kopieer




ਅਫ਼ਸੁਸ 4:1

Volg ons:

Advertensies


Advertensies