ਅਫ਼ਸੁਸ 4:11 - ਪਵਿੱਤਰ ਬਾਈਬਲ11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ। Sien die hoofstukਪਵਿੱਤਰ ਬਾਈਬਲ O.V. Bible (BSI)11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ! Sien die hoofstukਪਵਿੱਤਰ ਬਾਈਬਲ (Revised Common Language North American Edition)11 ਉਹਨਾਂ ਨੇ ਸਾਰਿਆਂ ਨੂੰ ਵੱਖ-ਵੱਖ ਵਰਦਾਨ ਦਿੱਤੇ, ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਸ਼ੁਭ ਸਮਾਚਾਰ ਦੇ ਪ੍ਰਚਾਰਕ, ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਹੋਣ ਦੇ ਲਈ ਨਿਯੁਕਤ ਕੀਤਾ । Sien die hoofstukਪੰਜਾਬੀ ਮੌਜੂਦਾ ਤਰਜਮਾ11 ਇਸ ਲਈ ਮਸੀਹ ਨੇ ਖੁਦ ਰਸੂਲ, ਨਬੀ, ਪ੍ਰਚਾਰਕ, ਪਾਦਰੀ ਅਤੇ ਅਧਿਆਪਕ ਦਿੱਤੇ, Sien die hoofstukPunjabi Standard Bible11 ਉਸ ਨੇ ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਪ੍ਰਚਾਰਕ ਅਤੇ ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਕਰਕੇ ਦੇ ਦਿੱਤਾ Sien die hoofstuk |