Aanlyn Bybel

- Advertensies -




ਅਫ਼ਸੁਸ 4:14 - ਪਵਿੱਤਰ ਬਾਈਬਲ

14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਭਈ ਅਸੀਂ ਅਗਾਹਾਂ ਨੂੰ ਇਞਾਣੇ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਐਧਰ ਉੱਧਰ ਡੋਲਦੇ ਫਿਰਦੇ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਫਿਰ ਅਸੀਂ ਅੱਗੇ ਤੋਂ ਬੱਚੇ ਨਹੀਂ ਰਹਾਂਗੇ ਜਿਹੜੇ ਹਰ ਤਰ੍ਹਾਂ ਦੀ ਝੂਠੀ ਸਿੱਖਿਆ ਅਤੇ ਧੋਖੇ ਨਾਲ ਬਣਾਈਆਂ ਮਨੁੱਖੀ ਚਾਲਾਂ ਦੀਆਂ ਲਹਿਰਾਂ ਵਿੱਚ ਡਾਵਾਂਡੋਲ ਅਤੇ ਹਵਾਵਾਂ ਨਾਲ ਇੱਧਰ ਉੱਧਰ ਭਟਕਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਫਿਰ ਅਸੀਂ ਹੁਣ ਬੱਚੇ ਨਹੀਂ ਹੋਵਾਂਗੇ ਅਤੇ ਨਾ ਹੀ ਸਮੁੰਦਰ ਦੀਆਂ ਲਹਿਰਾਂ ਵਾਂਗ ਇਧਰ-ਉਧਰ ਉਛਾਲੇ ਜਾਵੇਗਾ। ਅਤੇ ਮਨੁੱਖ ਦੀ ਧੋਖੇਬਾਜ਼ ਬੁੱਧੀ ਅਤੇ ਮਨੁੱਖ ਦੀ ਚਲਾਕੀ ਦੇ ਤੂਫਾਨ ਤੋਂ ਦੂਰ ਰਹਿ ਸਕੀਏ।

Sien die hoofstuk Kopieer

Punjabi Standard Bible

14 ਤਾਂਕਿ ਅਸੀਂ ਅੱਗੇ ਤੋਂ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਧੋਖੇ ਭਰੀਆਂ ਚਾਲਾਂ ਤੇ ਚਲਾਕੀਆਂ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਉਛਾਲੇ ਜਾਂਦੇ ਹਨ,

Sien die hoofstuk Kopieer




ਅਫ਼ਸੁਸ 4:14

Volg ons:

Advertensies


Advertensies