Aanlyn Bybel

- Advertensies -




ਅਫ਼ਸੁਸ 4:15 - ਪਵਿੱਤਰ ਬਾਈਬਲ

15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਸਗੋਂ ਅਸੀਂ ਪਿਆਰ ਦੇ ਨਾਲ ਸੱਚ ਬੋਲਦੇ ਹੋਏ ਮਸੀਹ ਵਿੱਚ ਜਿਹੜੇ ਕਿ ਸਿਰ ਹਨ ਹਰ ਤਰ੍ਹਾਂ ਵੱਧਦੇ ਜਾਈਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ।

Sien die hoofstuk Kopieer

Punjabi Standard Bible

15 ਬਲਕਿ ਪ੍ਰੇਮ ਸਹਿਤ ਸੱਚ ਬੋਲਦਿਆਂ ਮਸੀਹ ਵਿੱਚ ਜੋ ਕਿ ਸਿਰ ਹੈ, ਹਰ ਤਰ੍ਹਾਂ ਨਾਲ ਵਧਦੇ ਜਾਈਏ,

Sien die hoofstuk Kopieer




ਅਫ਼ਸੁਸ 4:15

Volg ons:

Advertensies


Advertensies