Aanlyn Bybel

- Advertensies -




ਅਫ਼ਸੁਸ 4:18 - ਪਵਿੱਤਰ ਬਾਈਬਲ

18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਉਹਨਾਂ ਦੇ ਮਨ ਹਨੇਰੇ ਹੋ ਗਏ ਹਨ ਅਤੇ ਉਹ ਉਸ ਜੀਵਨ ਤੋਂ ਦੂਰ ਹਨ ਜਿਹੜਾ ਪਰਮੇਸ਼ਰ ਦਿੰਦੇ ਹਨ ਕਿਉਂਕਿ ਉਹ ਅਗਿਆਨੀ ਹਨ ਅਤੇ ਉਹਨਾਂ ਦੇ ਦਿਲ ਕਠੋਰ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਉਹ ਆਪਣੀ ਸਮਝ ਵਿੱਚ ਹਨੇਰਾ ਹੋ ਗਏ ਹਨ ਅਤੇ ਉਨ੍ਹਾਂ ਦੇ ਦਿਲਾਂ ਦੇ ਕਠੋਰ ਹੋਣ ਦੇ ਕਾਰਨ ਉਨ੍ਹਾਂ ਵਿੱਚ ਅਗਿਆਨਤਾ ਦੇ ਕਾਰਨ ਪਰਮੇਸ਼ਵਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ।

Sien die hoofstuk Kopieer

Punjabi Standard Bible

18 ਕਿਉਂਕਿ ਉਨ੍ਹਾਂ ਦੀ ਬੁੱਧ ਹਨੇਰੀ ਹੋ ਗਈ ਹੈ ਅਤੇ ਉਹ ਉਸ ਅਗਿਆਨਤਾ ਦੇ ਕਾਰਨ ਜੋ ਉਨ੍ਹਾਂ ਦੇ ਅੰਦਰ ਵੱਸਦੀ ਹੈ ਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਪਰਮੇਸ਼ਰ ਦੇ ਜੀਵਨ ਤੋਂ ਅਲੱਗ ਕੀਤੇ ਗਏ ਹਨ।

Sien die hoofstuk Kopieer




ਅਫ਼ਸੁਸ 4:18

Volg ons:

Advertensies


Advertensies