Aanlyn Bybel

- Advertensies -




ਅਫ਼ਸੁਸ 4:19 - ਪਵਿੱਤਰ ਬਾਈਬਲ

19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ ਮੰਦੇ ਕੰਮ ਚੌਂਪ ਨਾਲ ਕਰਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਉਹਨਾਂ ਨੇ ਸੁੰਨ ਹੋ ਕੇ ਹਰ ਤਰ੍ਹਾਂ ਦੀ ਦੁਸ਼ਟਤਾ ਨੂੰ ਸਵੀਕਾਰ ਕਰ ਲਿਆ ਹੈ ਤਾਂ ਜੋ ਉਹ ਬਿਨਾਂ ਸੰਜਮ ਦੇ ਲਾਲਸਾ ਕਰਦੇ ਰਹਿਣ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਉਹਨਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚ-ਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ-ਮੰਦੇ ਕੰਮ ਕਰਨ।

Sien die hoofstuk Kopieer

Punjabi Standard Bible

19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਵੱਸ ਕਰ ਦਿੱਤਾ ਹੈ ਤਾਂਕਿ ਹਰ ਤਰ੍ਹਾਂ ਦੇ ਅਸ਼ੁੱਧਤਾ ਦੇ ਕੰਮ ਲਾਲਸਾ ਨਾਲ ਕਰਨ।

Sien die hoofstuk Kopieer




ਅਫ਼ਸੁਸ 4:19

Volg ons:

Advertensies


Advertensies