Aanlyn Bybel

- Advertensies -




ਅਫ਼ਸੁਸ 4:2 - ਪਵਿੱਤਰ ਬਾਈਬਲ

2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪ੍ਰੇਮ ਨਾਲ ਇੱਕ ਦੂਜੇ ਦੀ ਸਹਿ ਲਵੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਹਮੇਸ਼ਾ ਨਿਮਰ, ਕੋਮਲ ਅਤੇ ਧੀਰਜਵਾਨ ਬਣੋ । ਪਿਆਰ ਨਾਲ ਇੱਕ ਦੂਜੇ ਨਾਲ ਸਹਿਣਸ਼ੀਲ ਰਹੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਪੂਰੀ ਤਰ੍ਹਾਂ ਨਿਮਰ ਅਤੇ ਕੋਮਲ ਬਣੋ; ਧੀਰਜ ਰੱਖੋ, ਪਿਆਰ ਵਿੱਚ ਇੱਕ-ਦੂਜੇ ਨਾਲ ਸਹਿਣ ਕਰੋ।

Sien die hoofstuk Kopieer

Punjabi Standard Bible

2 ਅਰਥਾਤ ਮਨ ਦੀ ਪੂਰੀ ਦੀਨਤਾ ਅਤੇ ਨਿਮਰਤਾ ਨਾਲ, ਧੀਰਜ ਸਹਿਤ ਪ੍ਰੇਮ ਵਿੱਚ ਇੱਕ ਦੂਜੇ ਦੀ ਸਹਿੰਦੇ ਹੋਏ

Sien die hoofstuk Kopieer




ਅਫ਼ਸੁਸ 4:2

Volg ons:

Advertensies


Advertensies