ਅਫ਼ਸੁਸ 4:22 - ਪਵਿੱਤਰ ਬਾਈਬਲ22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)22 ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)22 ਤਾਂ ਫਿਰ ਤੁਸੀਂ ਆਪਣਾ ਪੁਰਾਣਾ ਜੀਵਨ ਤਿਆਗ ਦੇਵੋ ਅਤੇ ਆਪਣੀ ਉਹ ਮਨੁੱਖਤਾ ਜਿਹੜੀ ਇਸ ਦੀਆਂ ਕਪਟੀ ਵਾਸਨਾਵਾਂ ਦੇ ਰਾਹੀਂ ਨਾਸ਼ ਹੋ ਰਹੀ ਹੈ Sien die hoofstukਪੰਜਾਬੀ ਮੌਜੂਦਾ ਤਰਜਮਾ22 ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ। Sien die hoofstukPunjabi Standard Bible22 ਤਾਂ ਆਪਣੇ ਪੁਰਾਣੇ ਮਨੁੱਖੀ ਸੁਭਾਅ ਦੇ ਪਹਿਲੇ ਚਾਲ-ਚਲਣ ਨੂੰ ਲਾਹ ਸੁੱਟੋ ਜੋ ਧੋਖੇ ਦੀਆਂ ਕਾਮਨਾਵਾਂ ਦੇ ਅਨੁਸਾਰ ਭ੍ਰਿਸ਼ਟ ਹੁੰਦਾ ਜਾਂਦਾ ਹੈ Sien die hoofstuk |