Aanlyn Bybel

- Advertensies -




ਅਫ਼ਸੁਸ 4:24 - ਪਵਿੱਤਰ ਬਾਈਬਲ

24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

24 ਅਤੇ ਤੁਸੀਂ ਉਸ ਨਵੀਂ ਮਨੁੱਖਤਾ ਨੂੰ ਪਹਿਨ ਲਵੋ ਜਿਹੜੀ ਪਰਮੇਸ਼ਰ ਦੇ ਸਰੂਪ ਵਿੱਚ ਨੇਕੀ ਅਤੇ ਪਵਿੱਤਰਤਾ ਦੇ ਦੁਆਰਾ ਰਚੀ ਗਈ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

24 ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।

Sien die hoofstuk Kopieer

Punjabi Standard Bible

24 ਅਤੇ ਉਸ ਨਵੇਂ ਮਨੁੱਖ ਨੂੰ ਪਹਿਨ ਲਵੋ ਜਿਹੜਾ ਪਰਮੇਸ਼ਰ ਦੇ ਅਨੁਸਾਰ ਸੱਚੀ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਸਿਰਜਿਆ ਗਿਆ ਹੈ।

Sien die hoofstuk Kopieer




ਅਫ਼ਸੁਸ 4:24

Volg ons:

Advertensies


Advertensies