ਅਫ਼ਸੁਸ 4:28 - ਪਵਿੱਤਰ ਬਾਈਬਲ28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)28 ਚੋਰੀ ਕਰਨ ਵਾਲਾ ਅਗਾਹਾਂ ਨੂੰ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰ ਕੇ ਭਲਾ ਕੰਮ ਕਰੇ ਬਈ ਜਿਹ ਨੂੰ ਲੋੜ ਹੈ ਉਹ ਨੂੰ ਵੰਡ ਦੇਣ ਲਈ ਕੁਝ ਉਹ ਦੇ ਕੋਲ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ! Sien die hoofstukਪਵਿੱਤਰ ਬਾਈਬਲ (Revised Common Language North American Edition)28 ਚੋਰੀ ਕਰਨ ਵਾਲਾ ਹੁਣ ਤੋਂ ਚੋਰੀ ਨਾ ਕਰੇ ਸਗੋਂ ਮਿਹਨਤ ਕਰੇ ਅਤੇ ਆਪਣੇ ਹੱਥਾਂ ਨਾਲ ਕੋਈ ਕੰਮ ਕਰੇ ਤਾਂ ਜੋ ਉਸ ਕੋਲ ਲੋੜਵੰਦਾਂ ਨੂੰ ਦੇਣ ਲਈ ਕੁਝ ਹੋਵੇ । Sien die hoofstukਪੰਜਾਬੀ ਮੌਜੂਦਾ ਤਰਜਮਾ28 ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ। Sien die hoofstukPunjabi Standard Bible28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ, ਸਗੋਂ ਭਲਾ ਕਰਨ ਲਈ ਆਪਣੇ ਹੱਥਾਂ ਨਾਲ ਮਿਹਨਤ ਕਰੇ ਤਾਂਕਿ ਲੋੜਵੰਦ ਨੂੰ ਦੇਣ ਲਈ ਉਸ ਦੇ ਕੋਲ ਕੁਝ ਹੋਵੇ। Sien die hoofstuk |