ਅਫ਼ਸੁਸ 4:3 - ਪਵਿੱਤਰ ਬਾਈਬਲ3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! Sien die hoofstukਪਵਿੱਤਰ ਬਾਈਬਲ (Revised Common Language North American Edition)3 ਸ਼ਾਂਤੀ ਦੁਆਰਾ ਮੇਲ ਮਿਲਾਪ ਦੇ ਰਾਹੀਂ ਆਤਮਾ ਦੀ ਏਕਤਾ ਨੂੰ ਕਾਇਮ ਰੱਖਣ ਦੀ ਪੂਰੀ ਕੋਸ਼ਿਸ਼ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ3 ਸ਼ਾਂਤੀ ਦੇ ਬੰਧਨ ਦੁਆਰਾ ਆਤਮਾ ਦੀ ਏਕਤਾ ਬਣਾਈ ਰੱਖਣ ਦੀ ਹਰ ਕੋਸ਼ਿਸ਼ ਕਰੋ। Sien die hoofstukPunjabi Standard Bible3 ਮੇਲ-ਮਿਲਾਪ ਦੇ ਬੰਧਨ ਵਿੱਚ ਆਤਮਾ ਦੀ ਏਕਤਾ ਨੂੰ ਬਣਾਈ ਰੱਖਣ ਦਾ ਯਤਨ ਕਰੋ। Sien die hoofstuk |