ਅਫ਼ਸੁਸ 4:30 - ਪਵਿੱਤਰ ਬਾਈਬਲ30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)30 ਪਰਮੇਸ਼ਰ ਦੇ ਪਵਿੱਤਰ ਆਤਮਾ ਨੂੰ ਦੁਖੀ ਨਾ ਕਰੋ ਜਿਸ ਦੇ ਨਾਲ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਦੀ ਮੋਹਰ ਲਾਈ ਗਈ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ30 ਅਤੇ ਪਰਮੇਸ਼ਵਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸਦੇ ਨਾਲ ਤੁਹਾਨੂੰ ਛੁਟਕਾਰੇ ਦੇ ਦਿਨ ਲਈ ਸੀਲ ਕੀਤਾ ਗਿਆ ਸੀ। Sien die hoofstukPunjabi Standard Bible30 ਪਰਮੇਸ਼ਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ ਜਿਸ ਦੇ ਦੁਆਰਾ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਲਈ ਮੋਹਰ ਲਾਈ ਗਈ ਹੈ। Sien die hoofstuk |