Aanlyn Bybel

- Advertensies -




ਅਫ਼ਸੁਸ 4:7 - ਪਵਿੱਤਰ ਬਾਈਬਲ

7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਪਰ ਅਸਾਂ ਵਿੱਚੋਂ ਹਰੇਕ ਉੱਤੇ ਮਸੀਹ ਦੇ ਦਾਨ ਦੇ ਅੰਦਾਜ਼ੇ ਦੇ ਅਨੁਸਾਰ ਕਿਰਪਾ ਕੀਤੀ ਗਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਮਸੀਹ ਨੇ ਸਾਨੂੰ ਹਰ ਇੱਕ ਨੂੰ ਆਪਣੇ ਮਾਪ ਦੇ ਅਨੁਸਾਰ ਕਿਰਪਾ ਦਾ ਵਰਦਾਨ ਦਿੱਤਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਪਰ ਸਾਡੇ ਵਿੱਚੋਂ ਹਰ ਇੱਕ ਨੂੰ ਕਿਰਪਾ ਦਿੱਤੀ ਗਈ ਹੈ ਜਿਵੇਂ ਕਿ ਮਸੀਹ ਨੇ ਇਸਨੂੰ ਵੰਡਿਆ ਹੈ।

Sien die hoofstuk Kopieer

Punjabi Standard Bible

7 ਪਰ ਸਾਨੂੰ ਹਰੇਕ ਨੂੰ ਮਸੀਹ ਦੇ ਦਾਨ ਦੇ ਮਾਪ ਅਨੁਸਾਰ ਕਿਰਪਾ ਬਖਸ਼ੀ ਗਈ।

Sien die hoofstuk Kopieer




ਅਫ਼ਸੁਸ 4:7

Volg ons:

Advertensies


Advertensies