Aanlyn Bybel

- Advertensies -




ਅਫ਼ਸੁਸ 5:11 - ਪਵਿੱਤਰ ਬਾਈਬਲ

11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੇ ਪਰ ਉਨ੍ਹਾਂ ਨੂੰ ਨੰਗਿਆਂ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਹਨੇਰੇ ਦੇ ਵਾਸੀਆਂ ਦੇ ਕੰਮਾਂ ਨਾਲ ਕੋਈ ਸਾਂਝ ਨਾ ਰੱਖੋ ਸਗੋਂ ਉਹਨਾਂ ਦੇ ਕੰਮਾਂ ਨੂੰ ਪ੍ਰਗਟ ਕਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਸਗੋਂ ਝਿਜਕਦੇ ਹੋਏ ਬੇਨਕਾਬ ਕਰੋ।

Sien die hoofstuk Kopieer

Punjabi Standard Bible

11 ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਬਲਕਿ ਉਨ੍ਹਾਂ ਨੂੰ ਉਜਾਗਰ ਕਰੋ।

Sien die hoofstuk Kopieer




ਅਫ਼ਸੁਸ 5:11

Volg ons:

Advertensies


Advertensies