Aanlyn Bybel

- Advertensies -




ਅਫ਼ਸੁਸ 5:13 - ਪਵਿੱਤਰ ਬਾਈਬਲ

13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਜਦੋਂ ਹਰ ਚੀਜ਼ ਚਾਨਣ ਵਿੱਚ ਲਿਆਈ ਜਾਂਦੀ ਹੈ ਤਦ ਉਸ ਦੀ ਅਸਲੀਅਤ ਪ੍ਰਗਟ ਹੋ ਜਾਂਦੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਤੁਸੀਂ ਚਾਨਣ ਵਿੱਚ ਆਉਂਦੇ ਹੋ, ਸਭ ਕੁਝ ਪ੍ਰਗਟ ਹੁੰਦਾ ਹੈ ਕਿਉਂਕਿ ਇਹ ਚਾਨਣ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ।

Sien die hoofstuk Kopieer

Punjabi Standard Bible

13 ਪਰ ਉਹ ਸਭ ਕੁਝ ਜਿਸ ਨੂੰ ਚਾਨਣ ਉਜਾਗਰ ਕਰਦਾ ਹੈ, ਪਰਗਟ ਹੋ ਜਾਂਦਾ ਹੈ,

Sien die hoofstuk Kopieer




ਅਫ਼ਸੁਸ 5:13

Volg ons:

Advertensies


Advertensies