ਅਫ਼ਸੁਸ 5:15 - ਪਵਿੱਤਰ ਬਾਈਬਲ15 ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ। Sien die hoofstukਪਵਿੱਤਰ ਬਾਈਬਲ O.V. Bible (BSI)15 ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। Sien die hoofstukਪਵਿੱਤਰ ਬਾਈਬਲ (Revised Common Language North American Edition)15 ਇਸ ਲਈ ਆਪਣੇ ਵਿਵਹਾਰ ਵਿੱਚ ਸੁਚੇਤ ਰਹੋ । ਮੂਰਖਾਂ ਵਰਗਾ ਨਹੀਂ ਸਗੋਂ ਬੁੱਧੀਮਾਨਾਂ ਵਰਗਾ ਵਰਤਾਅ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ15 ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ, Sien die hoofstukPunjabi Standard Bible15 ਇਸ ਲਈ ਧਿਆਨ ਦਿਓ ਕਿ ਤੁਸੀਂ ਕਿਵੇਂ ਚੱਲਦੇ ਹੋ; ਮੂਰਖਾਂ ਵਾਂਗ ਨਹੀਂ, ਸਗੋਂ ਬੁੱਧਵਾਨਾਂ ਵਾਂਗ ਚੱਲੋ। Sien die hoofstuk |