ਅਫ਼ਸੁਸ 5:16 - ਪਵਿੱਤਰ ਬਾਈਬਲ16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ। Sien die hoofstukਪਵਿੱਤਰ ਬਾਈਬਲ O.V. Bible (BSI)16 ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂਕਿ ਇਹ ਦਿਨ ਬੁਰੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ16 ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ। Sien die hoofstukPunjabi Standard Bible16 ਸਮੇਂ ਦਾ ਲਾਭ ਉਠਾਓ, ਕਿਉਂਕਿ ਦਿਨ ਬੁਰੇ ਹਨ। Sien die hoofstuk |