Aanlyn Bybel

- Advertensies -




ਅਫ਼ਸੁਸ 5:23 - ਪਵਿੱਤਰ ਬਾਈਬਲ

23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

23 ਕਿਉਂਕਿ ਪਤੀ, ਪਤਨੀ ਦਾ ਸਿਰ ਹੈ । ਜਿਸ ਤਰ੍ਹਾਂ ਮਸੀਹ ਕਲੀਸੀਯਾ ਦੇ ਸਿਰ ਅਤੇ ਮੁਕਤੀਦਾਤਾ ਹਨ, ਕਲੀਸੀਯਾ ਮਸੀਹ ਦਾ ਸਰੀਰ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

23 ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ, ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ।

Sien die hoofstuk Kopieer

Punjabi Standard Bible

23 ਕਿਉਂਕਿ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ; ਉਹ ਆਪ ਹੀ ਦੇਹ ਦਾ ਮੁਕਤੀਦਾਤਾ ਹੈ।

Sien die hoofstuk Kopieer




ਅਫ਼ਸੁਸ 5:23

Volg ons:

Advertensies


Advertensies