ਅਫ਼ਸੁਸ 5:24 - ਪਵਿੱਤਰ ਬਾਈਬਲ24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। Sien die hoofstukਪਵਿੱਤਰ ਬਾਈਬਲ (Revised Common Language North American Edition)24 ਇਸ ਲਈ ਪਤਨੀਆਂ ਉਸੇ ਤਰ੍ਹਾਂ ਆਪਣੇ ਪਤੀਆਂ ਦੇ ਅਧੀਨ ਰਹਿਣ ਜਿਸ ਤਰ੍ਹਾਂ ਕਲੀਸੀਯਾ ਮਸੀਹ ਦੇ ਅਧੀਨ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ24 ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ। Sien die hoofstukPunjabi Standard Bible24 ਜਿਸ ਤਰ੍ਹਾਂ ਕਲੀਸਿਯਾ ਮਸੀਹ ਦੇ ਅਧੀਨ ਹੈ ਉਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧੀਨ ਰਹਿਣ। Sien die hoofstuk |