ਅਫ਼ਸੁਸ 5:26 - ਪਵਿੱਤਰ ਬਾਈਬਲ26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)26 ਭਈ ਉਸ ਨੂੰ ਜਲ ਦੇ ਅਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰ ਕੇ ਪਵਿੱਤਰ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)26 ਉਹਨਾਂ ਨੇ ਇਹ ਇਸ ਲਈ ਕੀਤਾ ਕਿ ਉਹ ਕਲੀਸੀਯਾ ਨੂੰ ਪਾਣੀ ਅਤੇ ਪਵਿੱਤਰ ਵਚਨ ਦੇ ਨਾਲ ਸ਼ੁੱਧ ਅਤੇ ਪਵਿੱਤਰ ਕਰਨ Sien die hoofstukਪੰਜਾਬੀ ਮੌਜੂਦਾ ਤਰਜਮਾ26 ਤਾਂ ਜੋ ਉਸ ਨੂੰ ਜਲ ਦੀ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। Sien die hoofstukPunjabi Standard Bible26 ਤਾਂਕਿ ਉਸ ਨੂੰ ਵਚਨ ਨਾਲ ਜਲ ਦੇ ਇਸ਼ਨਾਨ ਦੁਆਰਾ ਸ਼ੁੱਧ ਕਰਕੇ ਪਵਿੱਤਰ ਕਰੇ Sien die hoofstuk |