Aanlyn Bybel

- Advertensies -




ਅਫ਼ਸੁਸ 5:29 - ਪਵਿੱਤਰ ਬਾਈਬਲ

29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

29 ਕੋਈ ਮਨੁੱਖ ਆਪਣੇ ਸਰੀਰ ਨੂੰ ਨਫ਼ਰਤ ਨਹੀਂ ਕਰਦਾ ਸਗੋਂ ਉਹ ਉਸ ਦਾ ਇਸ ਤਰ੍ਹਾਂ ਪਾਲਣ-ਪੋਸ਼ਣ ਕਰਦਾ ਹੈ, ਜਿਸ ਤਰ੍ਹਾਂ ਮਸੀਹ ਕਲੀਸੀਯਾ ਦਾ ਪਾਲਣ-ਪੋਸ਼ਣ ਕਰਦੇ ਹਨ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

29 ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਕਰਦਾ ਹੈ।

Sien die hoofstuk Kopieer

Punjabi Standard Bible

29 ਕਿਉਂਕਿ ਕਦੇ ਕਿਸੇ ਨੇ ਆਪਣੇ ਸਰੀਰ ਨਾਲ ਵੈਰ ਨਹੀਂ ਕੀਤਾ ਸਗੋਂ ਉਹ ਇਸ ਦੀ ਦੇਖ-ਭਾਲ ਕਰਦਾ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦੀ ਦੇਖ-ਭਾਲ ਕਰਦਾ ਹੈ,

Sien die hoofstuk Kopieer




ਅਫ਼ਸੁਸ 5:29

Volg ons:

Advertensies


Advertensies