Aanlyn Bybel

- Advertensies -




ਅਫ਼ਸੁਸ 5:31 - ਪਵਿੱਤਰ ਬਾਈਬਲ

31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

31 ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ, “ਆਦਮੀ ਇਸੇ ਕਾਰਨ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜਿਆ ਰਹੇਗਾ ਅਤੇ ਇਸ ਤਰ੍ਹਾਂ ਉਹ ਦੋਵੇਂ ਇੱਕ ਸਰੀਰ ਹੋਣਗੇ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

31 “ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”

Sien die hoofstuk Kopieer

Punjabi Standard Bible

31 “ਇਸ ਕਰਕੇ ਮਨੁੱਖ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”

Sien die hoofstuk Kopieer




ਅਫ਼ਸੁਸ 5:31

Volg ons:

Advertensies


Advertensies