ਅਫ਼ਸੁਸ 5:33 - ਪਵਿੱਤਰ ਬਾਈਬਲ33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)33 ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)33 ਪਰ ਇਹ ਤੁਹਾਡੇ ਉੱਤੇ ਵੀ ਲਾਗੂ ਹੁੰਦਾ ਹੈ, ਹਰ ਪਤੀ ਆਪਣੀ ਪਤਨੀ ਨੂੰ ਆਪਣੇ ਵਾਂਗ ਪਿਆਰ ਕਰੇ ਅਤੇ ਹਰ ਪਤਨੀ ਆਪਣੇ ਪਤੀ ਦਾ ਆਦਰ ਕਰੇ । Sien die hoofstukਪੰਜਾਬੀ ਮੌਜੂਦਾ ਤਰਜਮਾ33 ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ, ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ। Sien die hoofstukPunjabi Standard Bible33 ਸੋ ਮੁੱਕਦੀ ਗੱਲ ਇਹ ਹੈ ਕਿ ਤੁਹਾਡੇ ਵਿੱਚੋਂ ਹਰੇਕ ਆਪਣੀ ਪਤਨੀ ਨਾਲ ਆਪਣੇ ਵਾਂਗ ਪ੍ਰੇਮ ਕਰੇ ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ। Sien die hoofstuk |