Aanlyn Bybel

- Advertensies -




ਅਫ਼ਸੁਸ 5:4 - ਪਵਿੱਤਰ ਬਾਈਬਲ

4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਨਾ ਹੀ ਤੁਹਾਡੇ ਵਿੱਚ ਕਿਸੇ ਤਰ੍ਹਾਂ ਦੀ ਬੇਸ਼ਰਮੀ, ਮੂਰਖਤਾ ਦੀਆਂ ਗੱਲਾਂ ਅਤੇ ਗੰਦੀ ਭਾਸ਼ਾ ਦੀ ਵਰਤੋਂ ਹੋਵੇ ਸਗੋਂ ਤੁਸੀਂ ਪਰਮੇਸ਼ਰ ਦਾ ਧੰਨਵਾਦ ਕਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਅਤੇ ਤੁਹਾਡੇ ਵਿਚਕਾਰ ਕੋਈ ਬੇਸ਼ਰਮੀ ਅਤੇ ਮੂਰਖਤਾ ਭਰੀ ਗੱਲ ਜਾਂ ਗੰਦਾ ਮਜ਼ਾਕ ਨਾ ਹੋਵੇ ਜੋ ਹਮੇਸ਼ਾ ਵਿਅਰਥ ਹਨ। ਬਲਕਿ ਤੁਹਾਨੂੰ ਧੰਨਵਾਦ ਕਰਨਾ ਚਾਹੀਦਾ ਹੈ।

Sien die hoofstuk Kopieer

Punjabi Standard Bible

4 ਅਤੇ ਨਾ ਹੀ ਬੇਸ਼ਰਮੀ ਅਤੇ ਮੂਰਖਪੁਣੇ ਦੀਆਂ ਗੱਲਾਂ ਜਾਂ ਭੱਦਾ ਹਾਸਾ-ਮਜ਼ਾਕ ਹੋਵੇ ਜੋ ਉਚਿਤ ਨਹੀਂ ਹੈ, ਸਗੋਂ ਧੰਨਵਾਦ ਹੋਵੇ।

Sien die hoofstuk Kopieer




ਅਫ਼ਸੁਸ 5:4

Volg ons:

Advertensies


Advertensies