ਅਫ਼ਸੁਸ 5:6 - ਪਵਿੱਤਰ ਬਾਈਬਲ6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ O.V. Bible (BSI)6 ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂਕਿ ਅਜਿਹੀਆਂ ਚੀਜ਼ਾਂ ਦੇ ਰਾਹੀਂ ਪਰਮੇਸ਼ਰ ਦਾ ਕ੍ਰੋਧ ਹੁਕਮ ਨਾ ਮੰਨਣ ਵਾਲਿਆਂ ਉੱਤੇ ਪ੍ਰਗਟ ਹੁੰਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ6 ਕੋਈ ਵੀ ਫੋਕੀਆਂ ਗੱਲਾਂ ਦੇ ਜਾਲ ਵਿੱਚ ਨਾ ਫਸੇ ਕਿਉਂਕਿ ਪਰਮੇਸ਼ਵਰ ਦਾ ਕ੍ਰੋਧ ਉਨ੍ਹਾਂ ਲੋਕਾਂ ਉੱਤੇ ਆਉਂਦਾ ਹੈ ਜੋ ਅਣ-ਆਗਿਆਕਾਰ ਹਨ। Sien die hoofstukPunjabi Standard Bible6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਨਾ ਭਰਮਾਵੇ, ਕਿਉਂਕਿ ਇਨ੍ਹਾਂ ਗੱਲਾਂ ਦੇ ਕਾਰਨ ਹੀ ਪਰਮੇਸ਼ਰ ਦਾ ਕ੍ਰੋਧ ਆਗਿਆ ਨਾ ਮੰਨਣ ਵਾਲਿਆਂ ਉੱਤੇ ਪੈਂਦਾ ਹੈ। Sien die hoofstuk |