ਅਫ਼ਸੁਸ 6:10 - ਪਵਿੱਤਰ ਬਾਈਬਲ10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ! Sien die hoofstukਪਵਿੱਤਰ ਬਾਈਬਲ (Revised Common Language North American Edition)10 ਅੰਤ ਵਿੱਚ ਮੇਰਾ ਇਹ ਕਹਿਣਾ ਹੈ ਕਿ ਪ੍ਰਭੂ ਤੋਂ ਆਪਣਾ ਬਲ ਪ੍ਰਾਪਤ ਕਰੋ ਅਤੇ ਉਹਨਾਂ ਦੀ ਸਮਰੱਥਾ ਵਿੱਚ ਬਲਵੰਤ ਬਣੋ । Sien die hoofstukਪੰਜਾਬੀ ਮੌਜੂਦਾ ਤਰਜਮਾ10 ਇਸ ਲਈ ਪ੍ਰਭੂ ਅਤੇ ਉਸਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ। Sien die hoofstukPunjabi Standard Bible10 ਅੰਤ ਵਿੱਚ, ਪ੍ਰਭੂ ਅਤੇ ਉਸ ਦੀ ਸ਼ਕਤੀ ਦੀ ਸਮਰੱਥਾ ਵਿੱਚ ਬਲਵੰਤ ਹੁੰਦੇ ਜਾਓ। Sien die hoofstuk |