ਅਫ਼ਸੁਸ 6:11 - ਪਵਿੱਤਰ ਬਾਈਬਲ11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ। Sien die hoofstukਪਵਿੱਤਰ ਬਾਈਬਲ O.V. Bible (BSI)11 ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। Sien die hoofstukਪਵਿੱਤਰ ਬਾਈਬਲ (Revised Common Language North American Edition)11 ਪਰਮੇਸ਼ਰ ਦੇ ਸਾਰੇ ਸ਼ਸਤਰ-ਬਸਤਰ ਧਾਰ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਖ਼ਤਰਨਾਕ ਚਾਲਾਂ ਦਾ ਮੁਕਾਬਲਾ ਕਰ ਸਕੋ । Sien die hoofstukਪੰਜਾਬੀ ਮੌਜੂਦਾ ਤਰਜਮਾ11 ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ। Sien die hoofstukPunjabi Standard Bible11 ਪਰਮੇਸ਼ਰ ਦੇ ਸਾਰੇ ਹਥਿਆਰ ਪਹਿਨ ਲਵੋ ਤਾਂਕਿ ਤੁਸੀਂ ਸ਼ੈਤਾਨ ਦੀਆਂ ਚਾਲਾਂ ਦੇ ਸਾਹਮਣੇ ਖੜ੍ਹੇ ਹੋ ਸਕੋ। Sien die hoofstuk |