ਅਫ਼ਸੁਸ 6:14 - ਪਵਿੱਤਰ ਬਾਈਬਲ14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ। Sien die hoofstukਪਵਿੱਤਰ ਬਾਈਬਲ O.V. Bible (BSI)14 ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ। Sien die hoofstukਪਵਿੱਤਰ ਬਾਈਬਲ (Revised Common Language North American Edition)14 ਇਸ ਲਈ ਸਾਵਧਾਨ ਰਹੋ, ਸੱਚ ਦਾ ਕਮਰਬੰਦ ਕੱਸ ਲਵੋ ਅਤੇ ਨੇਕੀ ਦਾ ਸੀਨਾਬੰਦ ਪਹਿਨ ਲਵੋ । Sien die hoofstukਪੰਜਾਬੀ ਮੌਜੂਦਾ ਤਰਜਮਾ14 ਸੋ ਤੁਸੀਂ ਆਪਣੀ ਕਰਮ ਸੱਚਾਈ ਕੱਸ ਕੇ ਅਤੇ ਪਰਮੇਸ਼ਵਰ ਦੀ ਧਾਰਮਿਕਤਾ ਦੀ ਸੰਜੋ ਪਹਿਨ ਕੇ। Sien die hoofstukPunjabi Standard Bible14 ਸੋ ਸਚਾਈ ਨਾਲ ਆਪਣੀ ਕਮਰ ਕੱਸ ਕੇ ਅਤੇ ਧਾਰਮਿਕਤਾ ਦੀ ਸੰਜੋ ਪਹਿਨ ਕੇ Sien die hoofstuk |