Aanlyn Bybel

- Advertensies -




ਅਫ਼ਸੁਸ 6:15 - ਪਵਿੱਤਰ ਬਾਈਬਲ

15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ !

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਪੈਰਾਂ ਵਿੱਚ ਸ਼ਾਂਤੀ ਦਾ ਸ਼ੁਭ ਸਮਾਚਾਰ ਸੁਣਾਉਣ ਦੀ ਜੁੱਤੀ ਪਾ ਕੇ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।

Sien die hoofstuk Kopieer

Punjabi Standard Bible

15 ਅਤੇ ਪੈਰਾਂ ਵਿੱਚ ਮੇਲ-ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਪਾ ਕੇ

Sien die hoofstuk Kopieer




ਅਫ਼ਸੁਸ 6:15

Volg ons:

Advertensies


Advertensies