ਅਫ਼ਸੁਸ 6:2 - ਪਵਿੱਤਰ ਬਾਈਬਲ2 ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)2 “ਆਪਣੇ ਮਾਤਾ-ਪਿਤਾ ਦਾ ਆਦਰ ਕਰ,” ਇਹ ਪਹਿਲਾ ਹੁਕਮ ਹੈ ਜਿਸ ਦੇ ਨਾਲ ਵਾਅਦਾ ਵੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ2 “ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾਂ ਹੁਕਮ ਹੈ। Sien die hoofstukPunjabi Standard Bible2 “ਆਪਣੇ ਮਾਤਾ-ਪਿਤਾ ਦਾ ਆਦਰ ਕਰ”, ਇਹ ਵਾਇਦੇ ਨਾਲ ਪਹਿਲਾ ਹੁਕਮ ਹੈ, Sien die hoofstuk |