Aanlyn Bybel

- Advertensies -




ਅਫ਼ਸੁਸ 6:22 - ਪਵਿੱਤਰ ਬਾਈਬਲ

22 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁੱਖਸਾਂਦ ਬਾਰੇ ਜਾਣ ਲਵੋ। ਮੈਂ ਉਸ ਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਘੱਲਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

22 ਮੈਂ ਉਸ ਨੂੰ ਇਸੇ ਲਈ ਤੁਹਾਡੇ ਕੋਲ ਭੇਜ ਰਿਹਾ ਹਾਂ ਕਿ ਉਹ ਤੁਹਾਨੂੰ ਸਾਡੇ ਬਾਰੇ ਦੱਸੇ ਅਤੇ ਤੁਹਾਨੂੰ ਉਤਸ਼ਾਹ ਦੇਵੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

22 ਮੈਂ ਉਸਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।

Sien die hoofstuk Kopieer

Punjabi Standard Bible

22 ਮੈਂ ਉਸ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਤਾਂਕਿ ਤੁਸੀਂ ਸਾਡੇ ਵਿਖੇ ਜਾਣ ਸਕੋ ਅਤੇ ਉਹ ਤੁਹਾਡੇ ਮਨਾਂ ਨੂੰ ਉਤਸ਼ਾਹਿਤ ਕਰੇ।

Sien die hoofstuk Kopieer




ਅਫ਼ਸੁਸ 6:22

Volg ons:

Advertensies


Advertensies