Aanlyn Bybel

- Advertensies -




ਅਫ਼ਸੁਸ 6:23 - ਪਵਿੱਤਰ ਬਾਈਬਲ

23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਭਰਾਵਾਂ ਨੂੰ ਸ਼ਾਂਤੀ ਅਤੇ ਪ੍ਰੇਮ ਨਿਹਚਾ ਸਣੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

23 ਪਰਮੇਸ਼ਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਤੁਹਾਨੂੰ ਸਭ ਭਰਾਵਾਂ ਅਤੇ ਭੈਣਾਂ ਨੂੰ ਸ਼ਾਂਤੀ, ਪਿਆਰ ਅਤੇ ਵਿਸ਼ਵਾਸ ਦਾ ਦਾਨ ਦੇਣ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

23 ਹੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਡੇ ਉੱਤੇ ਸ਼ਾਂਤੀ ਹੋਵੇ ਅਤੇ ਪਰਮੇਸ਼ਵਰ ਪਿਤਾ ਅਤੇ ਪ੍ਰਭੂ ਯਿਸ਼ੂ ਮਸੀਹ ਤੁਹਾਨੂੰ ਵਫ਼ਾਦਾਰੀ ਨਾਲ ਪਿਆਰ ਦੇਣ।

Sien die hoofstuk Kopieer

Punjabi Standard Bible

23 ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਾਈਆਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਸਹਿਤ ਪ੍ਰੇਮ ਮਿਲੇ।

Sien die hoofstuk Kopieer




ਅਫ਼ਸੁਸ 6:23

Volg ons:

Advertensies


Advertensies