ਅਫ਼ਸੁਸ 6:3 - ਪਵਿੱਤਰ ਬਾਈਬਲ3 ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।” Sien die hoofstukਪਵਿੱਤਰ ਬਾਈਬਲ O.V. Bible (BSI)3 ਇਹ ਵਾਇਦੇ ਨਾਲ ਪਹਿਲਾ ਹੁਕਮ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)3 ਇਸ ਨੂੰ ਪੂਰਾ ਕਰਨ ਦੇ ਨਾਲ “ਤੇਰਾ ਭਲਾ ਹੋਵੇਗਾ ਅਤੇ ਤੂੰ ਧਰਤੀ ਉੱਤੇ ਲੰਮੀ ਉਮਰ ਬਿਤਾਏਂਗਾ ।” Sien die hoofstukਪੰਜਾਬੀ ਮੌਜੂਦਾ ਤਰਜਮਾ3 “ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।” Sien die hoofstukPunjabi Standard Bible3 “ਤਾਂਕਿ ਤੇਰਾ ਭਲਾ ਹੋਵੇ ਅਤੇ ਤੂੰ ਧਰਤੀ ਉੱਤੇ ਲੰਮੀ ਉਮਰ ਗੁਜ਼ਾਰੇਂ।” Sien die hoofstuk |