ਅਫ਼ਸੁਸ 6:4 - ਪਵਿੱਤਰ ਬਾਈਬਲ4 ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੁ ਦੀ ਸਿੱਖਿਆ ਅਰ ਮੱਤ ਦੇ ਕੇ ਓਹਨਾਂ ਦੀ ਪਾਲਨਾ ਕਰੋ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)4 ਤੁਸੀਂ ਜਿਹੜੇ ਪਿਤਾ ਹੋ, ਆਪਣੇ ਬੱਚਿਆਂ ਦਾ ਗੁੱਸਾ ਨਾ ਭੜਕਾਓ ਸਗੋਂ ਉਹਨਾਂ ਦਾ ਪਾਲਣ-ਪੋਸ਼ਣ ਪ੍ਰਭੂ ਦੇ ਅਨੁਸ਼ਾਸਨ ਅਤੇ ਸਿੱਖਿਆ ਅਨੁਸਾਰ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ4 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਰ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ। Sien die hoofstukPunjabi Standard Bible4 ਪਿਤਾਓ, ਆਪਣੇ ਬੱਚਿਆਂ ਨੂੰ ਕ੍ਰੋਧ ਨਾ ਦਿਵਾਓ, ਸਗੋਂ ਪ੍ਰਭੂ ਦੀ ਸਿੱਖਿਆ ਅਤੇ ਅਨੁਸ਼ਾਸਨ ਵਿੱਚ ਉਨ੍ਹਾਂ ਦਾ ਪਾਲਣ-ਪੋਸ਼ਣ ਕਰੋ। Sien die hoofstuk |