ਅਫ਼ਸੁਸ 6:5 - ਪਵਿੱਤਰ ਬਾਈਬਲ5 ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਸਰਬੰਧ ਕਰਕੇ ਤੁਹਾਡੇ ਮਾਲਕ ਹਨ ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ। Sien die hoofstukਪਵਿੱਤਰ ਬਾਈਬਲ (Revised Common Language North American Edition)5 ਗ਼ੁਲਾਮੋ, ਆਪਣੇ ਪੂਰੇ ਦਿਲ ਨਾਲ ਡਰਦੇ ਅਤੇ ਕੰਬਦੇ ਹੋਏ ਆਪਣੇ ਸੰਸਾਰਕ ਮਾਲਕਾਂ ਦੇ ਇਸ ਤਰ੍ਹਾਂ ਆਗਿਆਕਾਰ ਬਣੋ ਜਿਸ ਤਰ੍ਹਾਂ ਕਿ ਤੁਸੀਂ ਮਸੀਹ ਦੇ ਆਗਿਆਕਾਰ ਹੋ । Sien die hoofstukਪੰਜਾਬੀ ਮੌਜੂਦਾ ਤਰਜਮਾ5 ਹੇ ਨੌਕਰੋ, ਤੁਸੀਂ ਉਹਨਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਤੁਹਾਡੇ ਮਾਲਕ ਹਨ, ਡਰ ਨਾਲ ਅਤੇ ਦਿਲ ਦੀ ਇਮਾਨਦਾਰੀ ਨਾਲ ਪਾਲਣਾ ਕਰੋ, ਜਿਵੇਂ ਤੁਸੀਂ ਮਸੀਹ ਦੀ। Sien die hoofstukPunjabi Standard Bible5 ਦਾਸੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਤੁਹਾਡੇ ਮਾਲਕ ਹਨ, ਡਰਦੇ ਅਤੇ ਕੰਬਦੇ ਹੋਏ ਮਨ ਦੀ ਸਚਾਈ ਨਾਲ ਇਸ ਤਰ੍ਹਾਂ ਆਗਿਆਕਾਰੀ ਕਰੋ ਜਿਵੇਂ ਕਿ ਮਸੀਹ ਦੀ; Sien die hoofstuk |