ਅਫ਼ਸੁਸ 6:6 - ਪਵਿੱਤਰ ਬਾਈਬਲ6 ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂਙੁ ਵਿਖਾਵੇ ਦੀ ਨੌਕਰੀ ਨਾ ਸਗੋਂ ਸਰੀਰ ਮਸੀਹ ਦਿਆਂ ਦਾਸਾਂ ਵਾਂਙੁ ਜੀ ਲਾ ਕੇ ਪਰਮੇਸ਼ੁਰ ਦੀ ਇੱਛਿਆ ਪੂਰੀ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)6 ਕੇਵਲ ਉਹਨਾਂ ਨੂੰ ਖ਼ੁਸ਼ ਕਰਨ ਅਤੇ ਦਿਖਾਵੇ ਦੇ ਲਈ ਹੀ ਸੇਵਾ ਨਾ ਕਰੋ ਸਗੋਂ ਮਸੀਹ ਦੇ ਗ਼ੁਲਾਮ ਹੋਣ ਦੇ ਕਾਰਨ ਪੂਰੇ ਦਿਲ ਨਾਲ ਪਰਮੇਸ਼ਰ ਦੀ ਇੱਛਾ ਨੂੰ ਪੂਰਾ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ6 ਇਹ ਸਭ ਕੁਝ ਸਿਰਫ ਦਿਖਾਵੇ ਲਈ ਅਤੇ ਉਨ੍ਹਾਂ ਨੂੰ ਖੁਸ਼ ਕਰਨ ਲਈ ਨਹੀਂ, ਪਰ ਮਸੀਹ ਦੇ ਸੇਵਕ ਹੋਣ ਦੇ ਨਾਤੇ, ਦਿਲੋਂ ਪਰਮੇਸ਼ਵਰ ਦੀ ਇੱਛਾ ਪੂਰੀ ਕਰਨੀ ਹੈ। Sien die hoofstukPunjabi Standard Bible6 ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗ ਵਿਖਾਵੇ ਦੀ ਸੇਵਾ ਨਾ ਕਰੋ, ਸਗੋਂ ਮਸੀਹ ਦੇ ਦਾਸਾਂ ਵਾਂਗ ਮਨ ਤੋਂ ਪਰਮੇਸ਼ਰ ਦੀ ਇੱਛਾ ਪੂਰੀ ਕਰੋ। Sien die hoofstuk |