Aanlyn Bybel

- Advertensies -




ਅਫ਼ਸੁਸ 6:7 - ਪਵਿੱਤਰ ਬਾਈਬਲ

7 ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਗ਼ੁਲਾਮ ਹੁੰਦੇ ਹੋਏ ਖ਼ੁਸ਼ੀ ਨਾਲ ਸੇਵਾ ਕਰੋ, ਇਹ ਸਮਝ ਕੇ ਕਿ ਤੁਹਾਡੀ ਸੇਵਾ ਪ੍ਰਭੂ ਦੇ ਲਈ ਹੈ ਨਾ ਕਿ ਮਨੁੱਖਾਂ ਦੇ ਲਈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਤੁਸੀਂ ਪੂਰੇ ਦਿਲ ਨਾਲ ਸੇਵਾ ਕਰੋ, ਜਿਵੇਂ ਕਿ ਤੁਸੀਂ ਲੋਕਾਂ ਦੀ ਨਹੀਂ, ਪ੍ਰਭੂ ਦੀ ਸੇਵਾ ਕਰ ਰਹੇ ਹੋ,

Sien die hoofstuk Kopieer

Punjabi Standard Bible

7 ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਸੇਵਾ ਜਾਣ ਕੇ ਚੰਗੇ ਮਨ ਤੋਂ ਕਰੋ,

Sien die hoofstuk Kopieer




ਅਫ਼ਸੁਸ 6:7

Volg ons:

Advertensies


Advertensies