ਅਫ਼ਸੁਸ 6:8 - ਪਵਿੱਤਰ ਬਾਈਬਲ8 ਯਾਦ ਰੱਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ। Sien die hoofstukਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਤੁਸੀਂ ਜਾਣਦੇ ਹੋ ਭਈ ਹਰ ਕੋਈ ਜੋ ਕੁਝ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ ਸੋ ਪ੍ਰਭੁ ਕੋਲੋਂ ਉਹ ਦਾ ਫਲ ਪਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)8 ਤੁਸੀਂ ਜਾਣਦੇ ਹੋ ਕਿ ਹਰ ਭਲਾ ਕੰਮ ਕਰਨ ਵਾਲੇ ਨੂੰ ਪ੍ਰਭੂ ਕੋਲੋਂ ਫਲ ਮਿਲੇਗਾ ਭਾਵੇਂ ਉਹ ਗ਼ੁਲਾਮ ਹੋਵੇ ਜਾਂ ਆਜ਼ਾਦ ਹੋਵੇ । Sien die hoofstukਪੰਜਾਬੀ ਮੌਜੂਦਾ ਤਰਜਮਾ8 ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਹਰ ਇੱਕ ਨੂੰ ਉਨ੍ਹਾਂ ਦੇ ਚੰਗੇ ਕੰਮਾਂ ਦਾ ਇਨਾਮ ਦੇਵੇਗਾ, ਚਾਹੇ ਉਹ ਗੁਲਾਮ ਹੋਣ ਜਾਂ ਅਜ਼ਾਦ। Sien die hoofstukPunjabi Standard Bible8 ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰੇਕ ਮਨੁੱਖ, ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ, ਉਹ ਆਪਣੇ ਕੀਤੇ ਚੰਗੇ ਕੰਮਾਂ ਦਾ ਫਲ ਪ੍ਰਭੂ ਕੋਲੋਂ ਪਾਵੇਗਾ। Sien die hoofstuk |