Aanlyn Bybel

- Advertensies -




ਅਸਤਰ 1:1 - ਪਵਿੱਤਰ ਬਾਈਬਲ

1 ਇਹੀ ਵਾਪਰਿਆ ਜਦੋਂ ਅਹਸ਼ਵੇਰੋਸ਼ ਪਾਤਸ਼ਾਹ, ਹਿਂਦੁਸਤਾਨ ਤੋਂ ਲੈ ਕੇ ਕੂਸ਼ ਤੀਕ, 127 ਪ੍ਰਾਂਤਾ ਉੁਤ੍ਤੇ ਸ਼ਾਸਨ ਕਰਦਾ ਹੁੰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਤਾਂ ਐਉਂ ਹੋਇਆ ਅਹਸ਼ਵੇਰੋਸ਼ ਦੇ ਦਿਨਾਂ ਵਿੱਚ (ਇਹ ਉਹ ਅਹਸ਼ਵੇਰੋਸ਼ ਹੈ ਜਿਹੜਾ ਹਿੰਦ ਤੋਂ ਕੂਸ਼ ਤੀਕ ਇੱਕ ਸੋ ਸਤਾਈ ਸੂਬਿਆਂ ਤੇ ਪਾਤਸ਼ਾਹੀ ਕਰਦਾ ਸੀ)

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)

Sien die hoofstuk Kopieer




ਅਸਤਰ 1:1

Volg ons:

Advertensies


Advertensies