ਕੂਚ 1:1 - ਪਵਿੱਤਰ ਬਾਈਬਲ1 ਯਾਕੂਬ ਆਪਣੇ ਪੁੱਤਰਾਂ ਨਾਲ ਮਿਸਰ ਵਿੱਚ ਚੱਲਿਆ ਗਿਆ। ਉਸ ਦੇ ਹਰੇਕ ਪੁੱਤਰ ਨਾਲ ਉਸਦਾ ਆਪਣਾ ਪਰਿਵਾਰ ਸੀ। ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ; Sien die hoofstukਪਵਿੱਤਰ ਬਾਈਬਲ O.V. Bible (BSI)1 ਹੁਣ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਜਿਹੜੇ ਮਿਸਰ ਵਿੱਚ ਇੱਕ ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਸੰਗ ਆਏ ਸੋ ਏਹ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ; Sien die hoofstuk |