Aanlyn Bybel

- Advertensies -




ਕੂਚ 1:22 - ਪਵਿੱਤਰ ਬਾਈਬਲ

22 ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਰਈਅਤ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤ੍ਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜੀਉਂਦੀ ਰੱਖ ਲਓ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।

Sien die hoofstuk Kopieer




ਕੂਚ 1:22

Volg ons:

Advertensies


Advertensies