ਕੂਚ 1:7 - ਪਵਿੱਤਰ ਬਾਈਬਲ7 ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ ਅਤੇ ਵਧ ਗਏ ਅਤੇ ਅੱਤ ਬਲਵੰਤ ਹੋ ਗਏ ਅਰ ਧਰਤੀ ਉਨ੍ਹਾਂ ਨਾਲ ਭਰ ਗਈ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ। Sien die hoofstuk |