Aanlyn Bybel

- Advertensies -




ਕੂਚ 1:9 - ਪਵਿੱਤਰ ਬਾਈਬਲ

9 ਉਸ ਨੇ ਆਪਣੇ ਲੋਕਾਂ ਨੂੰ ਆਖਿਆ, “ਵੇਖੋ, ਇਸਰਾਏਲ ਦੇ ਲੋਕ ਬਹੁਤ ਸਾਰੇ ਹਨ। ਅਤੇ ਉਹ ਸਾਡੇ ਨਾਲੋਂ ਵੱਧੇਰੇ ਤਾਕਤਵਰ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਉਸ ਆਪਣੀ ਰਈਅਤ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਥੋਂ ਵਧੀਕ ਅਤੇ ਬਲਵੰਤ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ।

Sien die hoofstuk Kopieer




ਕੂਚ 1:9

Volg ons:

Advertensies


Advertensies