ਕੂਚ 40:10 - ਪਵਿੱਤਰ ਬਾਈਬਲ10 ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਤੇ ਤੇਲ ਛਿੜਕੀਂ। ਜਗਵੇਦੀ ਦੀ ਹਰ ਚੀਜ਼ ਉੱਤੇ ਤੇਲ ਛਿੜਕੀਂ। ਤੂੰ ਜਗਵੇਦੀ ਨੂੰ ਪਵਿੱਤਰ ਬਣਾ ਦੇਵੇਂਗਾ। ਇਹ ਬਹੁਤ ਪਵਿੱਤਰ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)10 ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਐਉਂ ਤੂੰ ਜਗਵੇਦੀ ਨੂੰ ਪਵਿੱਤ੍ਰ ਕਰੀਂ ਤਾਂ ਉਹ ਜਗਵੇਦੀ ਅੱਤ ਪਵਿੱਤ੍ਰ ਹੋਵੇਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਇਸ ਤਰ੍ਹਾਂ ਤੂੰ ਜਗਵੇਦੀ ਨੂੰ ਪਵਿੱਤਰ ਕਰੀਂ ਤਾਂ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ। Sien die hoofstuk |