Aanlyn Bybel

- Advertensies -




ਕੂਚ 40:13 - ਪਵਿੱਤਰ ਬਾਈਬਲ

13 ਫ਼ੇਰ ਹਾਰੂਨ ਨੂੰ ਖਾਸ ਵਸਤਰ ਪਹਿਨਾਵੀਂ। ਉਸ ਉੱਪਰ ਤੇਲ ਛਿੜਕੀਂ ਤੇ ਉਸ ਨੂੰ ਪਵਿੱਤਰ ਬਣਾ ਦੇਵੀਂ। ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਤੂੰ ਹਾਰੂਨ ਨੂੰ ਪਵਿੱਤ੍ਰ ਬਸਤ੍ਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ।

Sien die hoofstuk Kopieer




ਕੂਚ 40:13

Volg ons:

Advertensies


Advertensies