Aanlyn Bybel

- Advertensies -




ਕੂਚ 40:15 - ਪਵਿੱਤਰ ਬਾਈਬਲ

15 ਉਸ ਦੇ ਪੁੱਤਰਾਂ ਉੱਤੇ ਵੀ ਓਸੇ ਤਰ੍ਹਾਂ ਤੇਲ ਛਿੜਕੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਉੱਤੇ ਛਿੜਕਿਆ ਸੀ। ਫ਼ੇਰ ਉਹ ਵੀ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣਗੇ। ਜਦੋਂ ਤੂੰ ਉਨ੍ਹਾਂ ਨੂੰ ਮਸਹ ਕਰੇਂਗਾ ਤਾਂ ਉਹ ਜਾਜਕ ਬਣ ਜਾਣਗੇ। ਉਹ ਪਰਿਵਾਰ ਸਾਰੇ ਸਮਿਆਂ ਲਈ ਜਾਜਕਾਂ ਦਾ ਬਣਿਆ ਰਹੇਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੈਂ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਓਹ ਮੇਰੇ ਲਈ ਜਾਜਕ ਹੋਣ ਅਤੇ ਐਉਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੀਕ ਇੱਕ ਅਨੰਤ ਜਾਜਕਾਈ ਹੋਵੇਗੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਉਹ ਮੇਰੇ ਜਾਜਕ ਹੋਣ ਅਤੇ ਇਸ ਤਰ੍ਹਾਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਜਾਜਕਾਈ ਹੋਵੇਗੀ।

Sien die hoofstuk Kopieer




ਕੂਚ 40:15

Volg ons:

Advertensies


Advertensies