ਕੂਚ 40:17 - ਪਵਿੱਤਰ ਬਾਈਬਲ17 ਇਸ ਲਈ ਠੀਕ ਸਮੇਂ ਪਵਿੱਤਰ ਤੰਬੂ ਸਥਾਪਿਤ ਕੀਤਾ ਗਿਆ। ਇਹ ਉਸ ਸਮੇਂ ਤੋਂ ਜਦੋਂ ਉਨ੍ਹਾਂ ਨੇ ਮਿਸਰ ਛੱਡਿਆ ਸੀ ਦੂਸਰੇ ਵਰ੍ਹੇ ਦੌਰਾਨ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ। Sien die hoofstukਪਵਿੱਤਰ ਬਾਈਬਲ O.V. Bible (BSI)17 ਉਪਰੰਤ ਐਉਂ ਹੋਇਆ ਕਿ ਦੂਜੇ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਹਰਾ ਖੜਾ ਕੀਤਾ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਪਰੰਤ ਇਸ ਤਰ੍ਹਾਂ ਹੋਇਆ ਕਿ ਦੂਜੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਰਾ ਖੜਾ ਕੀਤਾ ਗਿਆ। Sien die hoofstuk |