ਕੂਚ 40:19 - ਪਵਿੱਤਰ ਬਾਈਬਲ19 ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)19 ਫੇਰ ਡੇਹਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਫੇਰ ਡੇਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢੱਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |